ਈ.ਡੀ. ਨੇ ਮਮਤਾ ਬੈਨਰਜੀ ਖਿਲਾਫ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
ਨਵੀਂ ਦਿੱਲੀ,10 ਜਨਵਰੀ (ਏ.ਐਨ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ਨੇ ਵੀਰਵਾਰ ਨੂੰ ਇੰਡੀਅਨ ਪੋਲੀਟੀਕਲ ਐਕਸ਼ਨ ਕਮੇਟੀ (ਆਈ-ਪੀਏਸੀ) ਦੇ ਮੁੱਖ ਦਫਤਰ - ਜੋ ਕਿ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਨਾਲ ਜੁੜੀ ਇਕ ਰਾਜਨੀਤਿਕ ਸਲਾਹਕਾਰ ਫਰਮ ਹੈ, ਅਤੇ ਇਸਦੇ ਡਾਇਰੈਕਟਰ ਪ੍ਰਤੀਕ ਜੈਨ ਦੇ ਕੋਲਕਾਤਾ ਸਥਿਤ ਨਿਵਾਸ ਸਥਾਨ 'ਤੇ ਏਜੰਸੀ ਦੀ ਤਲਾਸ਼ੀ ਅਭਿਆਨ ਵਿਚ ਦਖਲ ਦਿੱਤਾ ਅਤੇ ਰੁਕਾਵਟ ਪਾਈ।
;
;
;
;
;
;
;