JALANDHAR WEATHER

ਮਹਾਰਾਸ਼ਟਰ : ਮੁੱਖ ਮੰਤਰੀ ਫੜਨਵੀਸ, ਏਕਨਾਥ ਸ਼ਿੰਦੇ ਅਤੇ ਵਿਨੋਦ ਤਾਵੜੇ ਵਲੋਂ ਬੀਐਮਸੀ ਚੋਣਾਂ ਲਈ ਮਹਾਯੁਤੀ ਦਾ ਮੈਨੀਫੈਸਟੋ ਜਾਰੀ

 ਮੁੰਬਈ, 11 ਜਨਵਰੀ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਬੀਐਮਸੀ ਚੋਣਾਂ ਲਈ ਮਹਾਯੁਤੀ ਦਾ ਮੈਨੀਫੈਸਟੋ ਜਾਰੀ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ