ਦਿੱਲੀ : ਆਪ ਵਰਕਰ ਮੁੱਖ ਮੰਤਰੀ ਰੇਖਾ ਗੁਪਤਾ ਤੋਂ ਮੁਆਫ਼ੀ ਦੀ ਮੰਗ ਰਹੇ ਹਨ - ਸੌਰਭ ਭਾਰਦਵਾਜ
ਨਵੀਂ ਦਿੱਲੀ, 11 ਜਨਵਰੀ - ਦਿੱਲੀ 'ਆਪ' ਦੇ ਪ੍ਰਧਾਨ ਸੌਰਭ ਭਾਰਦਵਾਜ ਦਾ ਕਹਿਣਾ ਹੈ, "ਆਪ ਵਰਕਰ ਮੁੱਖ ਮੰਤਰੀ ਰੇਖਾ ਗੁਪਤਾ ਤੋਂ ਮੁਆਫ਼ੀ ਦੀ ਮੰਗ ਰਹੇ ਹਨ। ਇਸ ਮੰਗ ਨੂੰ ਲੈ ਕੇ ਅਸੀਂ ਇੱਥੇ ਭਾਜਪਾ ਦਫ਼ਤਰ ਦੇ ਨੇੜੇ ਆਏ ਹਾਂ। ਇਹ ਸਾਬਤ ਹੋ ਗਿਆ ਹੈ ਕਿ ਭਾਜਪਾ ਮੰਤਰੀ ਕਪਿਲ ਮਿਸ਼ਰਾ ਨੇ ਆਤਿਸ਼ੀ ਦੇ ਵੀਡੀਓ ਵਿਚ ਗਲਤ ਸ਼ਬਦ ਪਾਏ ਹਨ ਅਤੇ ਦੇਸ਼ ਵਿਚ ਧਾਰਮਿਕ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ..."।
;
;
;
;
;
;
;
;