ਮੁੱਖ ਮੰਤਰੀ ਮਾਨ ਹੁਣ ਜਥੇਦਾਰ ਗੜਗੱਜ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4.30 ਵਜੇ ਮਿਲਣਗੇ
ਅੰਮ੍ਰਿਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਮਿਤੀ 15 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।
;
;
;
;
;
;
;
;
;