JALANDHAR WEATHER

ਸ੍ਰੀ ਮੁਕਤਸਰ ਸਾਹਿਬ ਦਾ ਟੁੱਟੀ ਗੰਢੀ ਦਾ ਇਤਿਹਾਸ ਪ੍ਰੇਰਨਾ ਸਰੋਤ-ਜਥੇਦਾਰ ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਬਾਬਾ ਨੈਣਾ ਸਿੰਘ ਨਿਹੰਗ ਛਾਉਣੀ ਬਾਬਾ ਬੁੱਢਾ ਦਲ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਟੁੱਟੀ ਗੰਢੀ ਦਾ ਇਤਿਹਾਸ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਹਨਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਸਮੇਤ ਹੋਰ ਬੁਰਾਈਆਂ ਦਾ ਤਿਆਗ ਕਰਕੇ ਗੁਰੂ ਲੜ ਲੱਗਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ