5ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ
ਅੰਮ੍ਰਿਤਸਰ, 14 ਜਨਵਰੀ (ਜਸਵੰਤ ਸਿੰਘ ਜੱਸ) - ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਨੂੰ ਲਿਖੇ ਪੱਤਰ ਵਿਚ ਚਰਨਜੀਤ ਸਿੰਘ ਬਰਾੜ ਨੇ ਕਿਹਾ, ਸਤਿਕਾਰਯੋਗ ਭਰਤੀ ਕਰਤਾ...
... 1 hours 38 minutes ago