JALANDHAR WEATHER

ਸ੍ਰੀ ਦਰਬਾਰ ਸਾਹਿਬ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਉਹ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਕਰੀਬ 12 ਵਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ