ਸੁਸ਼ੀਲ ਸ਼ਰਮਾ, ਸ਼ੀਤਲ ਅੰਗੁਰਾਲ ਤੇ ਅਸ਼ੋਕ ਸਰੀਨ ਵਲੋਂ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ
ਨਵੀਂ ਦਿੱਲੀ, 21 ਜਨਵਰੀ - ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਨਵੇਂ ਨਿਯੁਕਤ ਭਾਜਪਾ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੇ ਜਲੰਧਰ ਭਾਜਪਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਵੀ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ।
;
;
;
;
;
;
;
;