ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਅੰਮ੍ਰਿਤਸਰ ’ਚ 116 ਮੁਲਜ਼ਮ ਗ੍ਰਿਫਤਾਰ
ਅੰਮ੍ਰਿਤਸਰ, 21 ਜਨਵਰੀ (ਰੇਸ਼ਮ ਸਿੰਘ)- ਪੰਜਾਬ ਪੁਲਿਸ ਵਲੋਂ ਗੈਂਗਸਟਰ ’ਤੇ ਵਾਰ ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਵਿਚ ਹੀ 116 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਦੇ ਗੈਂਗਸਟਰ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦਾ ਸ਼ੱਕ ਹੈ। ਇਹ ਪ੍ਰਗਟਾਵਾ ਅੱਜ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੋਰ ਕਾਰਵਾਈਆਂ ਵੀ ਜਾਰੀ ਹਨ ਅਤੇ ਸੰਗਠਤਾ ਅਪਰਾਧ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;
;
;