ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 21 ਜਨਵਰੀ - ਪੰਜਾਬ ਸਰਕਾਰ ਵਲੋਂ 20 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ ਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਹੁਕਮ ਦਿੱਤਾ ਗਿਆ ਹੈ।
;
;
;
;
;
;
;
;
;