JALANDHAR WEATHER

ਪਿੰਡ ਠੀਕਰੀਵਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ ਦਾ ਮੁੱਖ ਦੋਸ਼ੀ ਨਾ ਫੜੇ ਜਾਣ ਵਿਰੁੱਧ ਰੋਸ ਧਰਨਾ

 ਮਹਿਲ ਕਲਾਂ (ਬਰਨਾਲਾ), 21 ਜਨਵਰੀ ( ਅਵਤਾਰ ਸਿੰਘ ਅਣਖੀ) - ਇਤਿਹਾਸਕ ਪਿੰਡ ਠੀਕਰੀਵਾਲਾ (ਬਰਨਾਲਾ) ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਦੁਖਦਾਈ ਘਟਨਾ ਦਾ ਪਤਾ ਲੱਗਿਆ ਹੈ। ਬੀਤੀ 19 ਜਨਵਰੀ ਦੀ ਰਾਤ ਨੂੰ ਵਾਪਰੀ ਇਸ ਘਟਨਾ ਦੇ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਨਾ ਫੜੇ ਜਾਣ ਵਿਰੁੱਧ ਅੱਜ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਕਮੇਟੀ ਦੀ ਅਗਵਾਈ ਹੇਠ ਪਿੰਡ ਠੀਕਰੀਵਾਲਾ ਵਿਖੇ ਰੋਸ ਧਰਨਾ ਦੇ ਕੇ ਤੁਰੰਤ ਦੋਸ਼ੀਆਂ ਨੂੰ ਫੜੇ ਜਾਣ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ