ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸ਼ਿਮਲਾ, 21 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ਿਮਲਾ ਦੇ ਡੀ.ਸੀ. ਨੂੰ ਧਮਕੀ ਭਰੀ ਮੇਲ ਮਿਲੀ ਹੈ, ਜਿਸ ਵਿਚ ਗਣਤੰਤਰ ਦਿਵਸ 'ਤੇ ਸੁਖਵਿੰਦਰ ਸਿੰਘ ਸੁੱਖੂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਗਣਤੰਤਰ ਦਿਵਸ 'ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸ਼ਿਮਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਵਾਲੇ ਹਨ।
;
;
;
;
;
;
;
;