ਪੰਜਾਬ ਅੰਦਰ ਗੈਂਗਸਟਰਾਂ ਨੂੰ ਕਿਸੇ ਦਾ ਡਰ ਨਰੀਂ- ਅਸ਼ਵਨੀ ਸ਼ਰਮਾ
ਜਲੰਧਰ, 6 ਫਰਵਰੀ- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਜਲੰਧਰ ਵਿਚ ਆਪ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਵਿਚ ਬੋਲਦਿਆਂ ਕਿਹਾ ਕਿ ਸੂਬੇ ਵਿਚ ਕੋਈ ਕਾਨੂੰਨ ਵਿਵਸਥਾ ਨਹੀਂ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਦਾ ਡਰ ਨਰੀਂ
;
;
;
;
;
;
;