ਪੰਜਾਬ ਸਰਕਾਰ ਵਲੋਂ ਆਈ.ਏ.ਐੱਸ. ਕੇ.ਕੇ. ਯਾਦਵ ਅਤੇ ਆਈ.ਏ.ਐੱਸ. ਜਸਪ੍ਰੀਤ ਸਿੰਘ ਮੁਅੱਤਲ
ਚੰਡੀਗੜ੍ਹ, 7 ਫਰਵਰੀ - ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰ ਕੇ ਆਈ.ਏ.ਐੱਸ. ਅਧਿਕਾਰੀ ਕਮਲ ਕਿਸ਼ੋਰ ਯਾਦਵ ਅਤੇ ਆਈ.ਏ.ਐੱਸ. ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
;
;
;
;
;
;
;
;