JALANDHAR WEATHER

ਦਿੱਤਾ ਹੋਇਆ ਸਮਾਂ ਪੂਰਾ ਹੋਣ 'ਤੇ ਪੁਲਿਸ ਵਲੋਂ ਬੱਬੂ ਮਾਨ ਦਾ ਅਖਾੜਾ ਰੋਕਣ 'ਤੇ ਨੌਜਵਾਨ ਭੜਕੇ

ਬੱਲੋ ਮਾਜਰਾ ( ਮੁਹਾਲੀ ) 14 ਫਰਵਰੀ - ਬੱਲੋ ਮਾਜਰਾ ਕਬੱਡੀ ਕੱਪ ਦੌਰਾਨ ਪ੍ਰਸ਼ਾਸਨ ਵਲੋਂ ਦਿੱਤਾ ਹੋਇਆ ਸਮਾਂ ਪੂਰਾ ਹੋ ਜਾਣ 'ਤੇ ਪੁਲਿਸ ਵਲੋਂ ਬੱਬੂ ਮਾਨ ਦਾ ਅਖਾੜਾ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਕੁਝ ਨੌਜਵਾਨਾਂ ਵਲੋਂ ਹੂਟਿੰਗ ਕੀਤੀ ਗਈ ਸੀ ਪਰ ਪ੍ਰਸ਼ਾਸਨ ਵਲੋਂ ਕੁਝ ਸਮਾਂ ਹੋਰ ਦੇਣ ਤੋਂ ਨੌਜਵਾਨ ਸ਼ਾਂਤ ਹੋ ਗਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ