JALANDHAR WEATHER

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਲੀਵੁੱਡ ਅਭਿਨੇਤਾ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਹੋਈ ਨਤਮਸਤਕ

ਅੰਮ੍ਰਿਤਸਰ , 19 ਫਰਵਰੀ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਲੀਵੁੱਡ ਅਭਿਨੇਤਾ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਨਤਮਸਤਕ ਹੋਈ ਹੈ। ਇਸ ਮੌਕੇ ਟੀਨਾ ਨੇ ਗੁਰਬਾਈ ਕੀਰਤਨ ਸਰਵਣ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਟੀਨਾ ਅਹੂਜਾ ਦਾ ਕਹਿਣਾ ਹੈ ਕਿ ਉਹ ਜਦ ਵੀ ਪੰਜਾਬ ਆਉਂਦੀ ਹੈ ਤਾਂ ਇਸ ਪਵਿੱਤਰ ਅਸਥਾਨ 'ਤੇ ਨਤਮਸਤਕ ਜ਼ਰੂਰ ਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ