JALANDHAR WEATHER

ਪਿੰਡ ਹਵਾਰਾ ਵਿਖੇ ਚੜਦੀ ਕਲਾ ਪੰਥਕ ਇਕੱਠ ਪ੍ਰੋਗਰਾਮ ਦੀ ਸ਼ੁਰੂਆਤ

ਖਮਾਣੌਂ,21 ਫਰਵਰੀ (ਮਨਮੋਹਣ ਸਿੰਘ ਕਲੇਰ)- ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਕਲਾਂ ਵਿਖੇ "ਚੜਦੀ ਕਲਾ ਪੰਥਕ ਇਕੱਠ" ਬੰਦੀ ਸਿੰਘਾ ਦੀ ਰਿਹਾਈ ਅਤੇ ਪੰਥਕ ਏਕਤਾ ਸੰਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਪਹੁੰਚ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ