JALANDHAR WEATHER

ਜਲੰਧਰ : ਭਾਜਪਾ ਵਲੋਂ ਕਾਂਗਰਸ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ

 ਜਲੰਧਰ, 21 ਫਰਵਰੀ - ਕੱਲ੍ਹ ਇੰਡੀਆ ਏਆਈ ਇਮਪੈਕਟ ਸਿਖ਼ਰ ਸੰਮੇਲਨ ਵਿਚ ਯੂਥ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੀ ਨਿੰਦਾ ਕਰਦੇ ਹੋਏ ਜਲੰਧਰ ਵਿਚ ਭਾਜਪਾ ਨੇ ਕਾਂਗਰਸ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪੁਲਿਸ ਨੇ ਕਾਂਗਰਸ ਭਵਨ ਦੇ ਬਾਹਰ ਭਾਜਪਾ ਵਰਕਰਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਕਾਂਗਰਸ ਭਵਨ ਦੇ ਬਾਹਰ "ਰਾਹੁਲ ਗਾਂਧੀ ਮੁਰਦਾਬਾਦ" ਦੇ ਨਾਅਰੇ ਲਗਾਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਭਵਨ ਦੇ ਬਾਹਰ ਰਾਹੁਲ ਗਾਂਧੀ ਦਾ ਪੁਤਲਾ ਵੀ ਫੂਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ