JALANDHAR WEATHER

ਦਿੱਲੀ : ਘਰ ਵਿਚ ਲੱਗੀ ਅੱਗ, ਦਸ ਫਾਇਰ ਟੈਂਡਰ ਮੌਕੇ 'ਤੇ ਮੌਜੂਦ

 ਨਵੀਂ ਦਿੱਲੀ, 21 ਫਰਵਰੀ - ਮਾਡਲ ਟਾਊਨ ਵਿਚ ਇਕ ਘਰ ਵਿਚ ਅੱਗ ਲੱਗ ਗਈ। ਮੌਕੇ 'ਤੇ ਦਸ ਫਾਇਰ ਟੈਂਡਰ ਮੌਜੂਦ ਹਨ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ