JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ 23 ਫਰਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਦੀ ਅੱਜ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਜਾਣਕਾਰੀ ਅਨੁਸਾਰ ਮੀਟਿੰਗ ’ਚ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ