JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਟਾਟਾ ਗਰੁੱਪ ਦੇ ਵਫ਼ਦ ਨਾਲ ਮੁਲਾਕਾਤ

ਚੰਡੀਗੜ੍ਹ, 23 ਫ਼ਰਵਰੀ –ਟਾਟਾ ਗਰੁੱਪ ਦੇ ਵਫ਼ਦ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਵਿਖੇ ਉਸਾਰੇ ਜਾ ਰਹੇ ਸਟੀਲ ਪਲਾਂਟ ਬਾਰੇ ਚਰਚਾ ਕੀਤੀ ਤੇ ਮੁੱਖ ਮੰਤਰੀ ਨੇ ਟਾਟਾ ਸਮੂਹ ਨੂੰ ਮੋਹਾਲੀ ਵਿਖੇ ਨਿਵੇਸ਼ ਸਮਿਟ ਵਿਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ