JALANDHAR WEATHER

ਪ੍ਰੇਮੀ-ਪ੍ਰੇਮਿਕਾ ਨੇ ਇਕ ਦੂਜੇ 'ਤੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ, ਲੜਕੇ ਦੀ ਮੌਤ, ਲੜਕੀ ਹਸਪਤਾਲ ਦਾਖਲ

 ਮੋਗਾ, 23 ਫਰਵਰੀ- ਮੋਗਾ ਦੇ ਬੁੱਕਣ ਵਾਲਾ ਰੋਡ ਉਤੇ ਪ੍ਰੇਮੀ- ਪ੍ਰੇਮਿਕਾ ਦੇ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 3 ਬੱਚਿਆਂ ਦੀ ਮਾਂ ਪ੍ਰੇਮਿਕਾ ਆਪਣੇ ਪ੍ਰੇਮੀ ਨੂੰ ਮਿਲਣ ਉਸਦੇ ਘਰ ਗਈ ਸੀ, ਜਿਥੇ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਇਹ ਵਿਵਾਦ ਇੰਨਾ ਵਧ ਗਿਆ ਕਿ ਦੋਵਾਂ ਨੇ ਇਕ ਦੂਜੇ ਉਤੇ ਕਿਸੇ ਹਥਿਆਰ ਨਾਲ ਵਾਰ ਕੀਤੇ, ਜਿਸ ਵਿਚ ਲੜਕੇ ਦੀ ਥਾਂ ਹੀ ਮੌਤ ਹੋ ਗਈ ਜਦਕਿ ਲੜਕੀ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਉਸ ਤੋਂ ਬਾਅਦ ਹੀ ਮਾਮਲਾ ਸਾਫ ਹੋ ਸਕੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ