JALANDHAR WEATHER

ਆਦੀਆਂ ’ਚ ਇਕ ਪੋਸਟ ’ਤੇ ਗੋਲੀ ਚਲਾਉਣ ਵਾਲੇ ਰਣਜੀਤ ਸਿੰਘ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਗੁਰਦਾਸਪੁਰ, 25 ਫਰਵਰੀ (ਅਸ਼ੋਕ ਕੁਮਾਰ/ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦੇ ਅਦੀਆਂ ਪੁਲਿਸ ਚੈਕ ਪੋਸਟ ਵਿਚ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਨਾਮ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀਆਂ ਦੀ ਪੁਲਿਸ ਨੇ ਪਛਾਣ ਕਰ ਲਈ ਹੈ। ਦੋ ਨੌਜਵਾਨ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਅਦੀਆਂ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਕ ਹੋਰ ਨੌਜਵਾਨ ਦਿਲਾਵਰ ਸਿੰਘ ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਕਿ ਅੱਜ ਸਵੇਰੇ ਪੁਰਾਣਾ ਸ਼ਾਲਾ ਵਿਖੇ ਇਕ ਮੁਕਾਬਲੇ ਵਿਚ ਰਣਜੀਤ ਸਿੰਘ ਮਾਰਿਆ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ