ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਟ੍ਰੇਨ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ, 27 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਰੇਲ ਗੱਡੀ ਸਮੇਤ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਕੂਲਾਂ ਵਿਚ ਵੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
;
;
;
;
;
;
;
;