JALANDHAR WEATHER

ਦੇਸ਼ ਤੋਂ ਮੁਆਫ਼ੀ ਮੰਗਣ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ -ਅਮਨ ਅਰੋੜਾ

ਚੰਡੀਗੜ੍ਹ, 27 ਫਰਵਰੀ - ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਦਾ ਕਹਿਣਾ ਹੈ, "ਅਰਵਿੰਦ ਕੇਜਰੀਵਾਲ ਅਤੇ 'ਆਪ' ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤਰ੍ਹਾਂ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਆਗੂਆਂ ਨੂੰ ਸ਼ਰਾਬ ਘੁਟਾਲੇ ਵਿਚ ਬਰੀ ਕਰ ਦਿੱਤਾ ਹੈ... ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ