JALANDHAR WEATHER

ਧਮਕੀ ਭਰੀ ਈਮੇਲ ਤੋਂ ਬਾਅਦ ਸਕੂਲ 'ਚ ਮਚਿਆ ਹੜਕੰਪ

ਬਾਬਾ ਬਕਾਲਾ ਸਾਹਿਬ, 27 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਰਾਇਲ ਕੈਂਬ੍ਰਿਜ ਸਕੂਲ ਬਿਆਸ ਨੂੰ ਆਈ ਧਮਕੀ ਭਰੀ ਮੇਲ ਤੋਂ ਬਾਅਦ ਸਕੂਲ ਵਿਚ ਪੁੱਜੀ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਕਲਾਸ ਰੂਮਾਂ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ। ਪੁਲਿਸ ਵਲੋਂ ਸਾਰੇ ਕਮਰਿਆਂ ਦੀ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ