JALANDHAR WEATHER

ਕਰਨ ਔਜਲਾ ਦੇ ਦਿੱਲੀ ’ਚ ਹੋਣ ਵਾਲੇ ਸ਼ੋਅ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 28 ਫਰਵਰੀ- ਪੰਜਾਬੀ ਗਾਇਕ ਕਰਨ ਔਜਲਾ ਦੇ ਸੰਗੀਤ ਸਮਾਰੋਹ ਲਈ ਨੋਟਿਸ ਜਾਰੀ ਹੋਇਆ ਹੈ। ਇਹ ਸੰਗੀਤ ਸਮਾਰੋਹ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣ ਵਾਲਾ ਹੈ। ਇਹ ਸੰਗੀਤ ਸਮਾਰੋਹ "ਪੀ-ਪੌਪ ਕਲਚਰ ਇੰਡੀਆ ਟੂਰ 2026" ਦੇ ਨਾਮ ਹੇਠ ਕਰਵਾਇਆ ਜਾ ਰਿਹਾ ਹੈ। ਐਮ.ਸੀ.ਡੀ. ਦੇ ਸਿਹਤ ਵਿਭਾਗ ਨੇ ਇਸ ਸ਼ੋਅ ਨੂੰ ਲੈ ਕੇ ਇਕ ਨੋਟਿਸ ਜਾਰੀ ਕੀਤਾ ਹੈ।ਨੋਟਿਸ ਵਿਚ ਅਸਥਾਈ ਪਖਾਨਿਆਂ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ ਦੀ ਪਾਲਣਾ, ਕਿਸੇ ਵੀ ਵੱਡੇ ਹਾਦਸੇ ਨੂੰ ਰੋਕਣ ਲਈ ਐਮਰਜੈਂਸੀ ਨਿਕਾਸ ਅਤੇ ਜਨਤਕ ਸੁਰੱਖਿਆ ਲਈ ਢੁਕਵੇਂ ਸੰਕੇਤਾਂ ਲਈ ਨਿਰਦੇਸ਼ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ