JALANDHAR WEATHER

ਅੱਜ ਕਨਾਟ ਪਲੇਸ ਜਾਣਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 28 ਫਰਵਰੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਨੇਤਾ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਦੇ ਕਰੀਬ ਕਨਾਟ ਪਲੇਸ ਪਹੁੰਚਣਗੇ। ਉਹ ਹਨੂੰਮਾਨ ਮੰਦਰ ਦੇ ਦਰਸ਼ਨ ਕਰਨਗੇ। ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, 'ਆਪ' ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰ ਨੇਤਾ ਵੀ ਹੋਣਗੇ।

ਇਕ ਦਿਨ ਪਹਿਲਾਂ ਹੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਮਾਮਲੇ ਵਿਚ ਕੇਜਰੀਵਾਲ ਅਤੇ ਸਿਸੋਦੀਆ ਸਮੇਤ 23 ਲੋਕਾਂ ਨੂੰ ਬਰੀ ਕਰ ਦਿੱਤਾ ਸੀ। ਕੱਲ੍ਹ ਸ਼ਾਮ ਕੇਜਰੀਵਾਲ ਨੇ 'ਆਪ' ਦਫ਼ਤਰ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ