ਮੰਤਰੀ ਅਨਿਲ ਵਿਜ ਨੂੰ ਮਿਲਣ ਪੁੱਜੇ ਮੁੱਖ ਮੰਤਰੀ ਹਰਿਆਣਾ
ਅੰਬਾਲਾ, 28 ਫਰਵਰੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਊਰਜਾ ਮੰਤਰੀ ਅਨਿਲ ਵਿਜ, ਉਨ੍ਹਾਂ ਦੇ ਭਰਾ ਰਾਜਿੰਦਰ ਵਿਜ ਅਤੇ ਕਪਿਲ ਵਿਜ ਨੇ ਮੁੱਖ ਮੰਤਰੀ ਦਾ ਸ਼ਾਲ ਭੇਟ ਕਰਕੇ ਸਤਿਕਾਰ ਸਹਿਤ ਸਵਾਗਤ ਕੀਤਾ।
;
;
;
;
;
;
;
;
;