ਬਰਨਾਲਾ ਵਿਖੇ ਕਾਂਗਰਸ ਦੀ ਮਹਾਂਰੈਲੀ ਹੋਈ ਸ਼ੁਰੂ
ਬਰਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਕਾਂਗਰਸ ਪਾਰਟੀ ਵਲੋਂ ਅੱਜ ਬਰਨਾਲਾ ਦੀ ਅਨਾਜ ਮੰਡੀ ਵਿਖੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਦੇਖਰੇਖ ਹੇਠ ਮਨਰੇਗਾ ਬਚਾਓ ਸੰਗਰਾਮ ਦੇ ਨਾਂਅ ਹੇਠ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ ਵਿਚ ਮਹਾਰੈਲੀ ਕੀਤੀ ਜਾ ਰਹੀ ਹੈ। ਰੈਲੀ ਵਿਚ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਡਾਕਟਰ ਧਰਮਵੀਰ ਗਾਂਧੀ, ਡਾਕਟਰ ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਜਸਵੀਰ ਸਿੰਘ ਗਿੱਲ ਡਿੰਪਾ, ਮੁਹੰਮਦ ਸਦੀਕ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਹਰਦਿਆਲ ਸਿੰਘ ਕੰਬੋਜ ਸਮੇਤ ਹੋਰ ਸੀਨੀਅਰ ਲੀਡਰ ਪਹੁੰਚ ਚੁੱਕੇ ਹਨ।
;
;
;
;
;
;
;
;
;