ਕੇਜਰੀਵਾਲ ਤੇ ਸਿਸੋਦੀਆ ਨੂੰ ਮਿਲੇ ਦੀਪਕ ਬਾਲੀ
ਨਵੀਂ ਦਿੱਲੀ, 28 ਫਰਵਰੀ - ਪੰਜਾਬ ਸਰਕਾਰ ਦੇ ਸਭਿਆਚਾਰ ਤੇ ਸੈਰ ਸਪਾਟਾ ਸਲਾਹਕਾਰ ਦੀਪਕ ਬਾਲੀ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਜੀ ਨੂੰ ਮਿਲ ਕੇ ਵਧਾਈ ਸਾਂਝੀ ਕੀਤੀ।
;
;
;
;
;
;
;
;
;