JALANDHAR WEATHER

ਹਰਸ਼ ਅਰੋੜਾ ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ

ਅੰਮ੍ਰਿਤਸਰ, 28 ਫਰਵਰੀ- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰਸ਼ ਅਰੋੜਾ ਨੂੰ ਐਜੂਕੇਸ਼ਨ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨ ਜੋਤ ਨੇ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਇਹ ਵੀ ਲਿਖਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹਰਸ਼ ਅਰੋੜਾ ਇਸ ਜ਼ਿੰਮੇਵਾਰੀ ਨੂੰ ਬਹੁਤ ਹੀ ਤਨਦੇਹੀ ਨਾਲ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ