ਟੀ-20 ਵਿਸ਼ਵ ਕੱਪ ਸੁਪਰ-8 ਵਿਚ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮ ਮੁਕਾਬਲਾ ਅੱਜ
ਕੋਲਕਾਤਾ, 1 ਮਾਰਚ - ਟੀ-20 ਵਿਸ਼ਵ ਕੱਪ ਸੁਪਰ-8 ਵਿਚ ਭਾਰਤ ਅਤੇ ਵੈਸਟਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਅਹਿਮ ਮੁਕਾਬਲਾ ਅੱਜ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨਜ਼ ਵਿਚ ਇਹ ਮੈਚ ਰਾਤ 7 ਵਜੇ ਖੇਡਿਆ ਜਾਵੇਗਾ। ਇਸ ਮੈਚ ਦੀ ਜੇਤੂ ਟੀਮ ਸੈਮੀਫਾਈਨਲ ਵਿਚ ਪ੍ਰਵੇਸ਼ ਕਰੇਗੀ ਜਦਕਿ ਹਾਰਨ ਵਾਲੀ ਟੀਮ ਬਾਹਰ ਹੋ ਜਾਵੇਗੀ।
;
;
;
;
;
;
;
;