ਸੀਬੀਐਸਈ ਵਲੋਂ ਮੱਧ ਪੂਰਬ ਖੇਤਰ 2 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ
ਨਵੀਂ ਦਿੱਲੀ, 1 ਮਾਰਚ - ਸੀਬੀਐਸਈ ਨੇ ਨੋਟਿਸ ਜਾਰੀ ਕਰ ਕਿਹਾ, "ਵਿਦਿਆਰਥੀਆਂ ਅਤੇ ਸਕੂਲਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੱਧ ਪੂਰਬ ਦੇ ਕੁਝ ਹਿੱਸਿਆਂ (ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂਏਈ) ਵਿਚ ਮੌਜੂਦਾ ਸਥਿਤੀ ਦੇ ਕਾਰਨ, ਬੋਰਡ ਨੇ ਮੱਧ ਪੂਰਬ ਖੇਤਰ ਵਿਚ ਸੋਮਵਾਰ, 02 ਮਾਰਚ, 2026 ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।"
;
;
;
;
;
;
;
;