ਜਲੰਧਰ ਗੋਲੀ ਕਾਂਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ, ਏਸੀਪੀ ਅਤੇ ਐਸਐਚਓ ਮੁਅੱਤਲ
ਜਲੰਧਰ, 1 ਮਾਰਚ (ਦਵਿੰਦਰ) - ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਮਾਡਲ ਟਾਊਨ ਦੇ ਏਸੀਪੀ ਪਰਮਿੰਦਰ ਸਿੰਘ ਅਤੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲ ਹੀ ਵਿਚ, ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਇਕ ਡਾਕਟਰ ਦੀ ਕਾਰ ਅਤੇ ਘਰ 'ਤੇ ਗੋਲੀਆਂ ਚਲਾਈਆਂ ਸਨ।
;
;
;
;
;
;
;
;