JALANDHAR WEATHER

ਕੇਰਲ : ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਕੇ.ਪੀ. ਉਨੀਕ੍ਰਿਸ਼ਨਨ ਦਾ ਦਿਹਾਂਤ

 ਕੋਜ਼ੀਕੋਡ (ਕੇਰਲ), 3 ਮਾਰਚ - ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਕੇ.ਪੀ. ਉਨੀਕ੍ਰਿਸ਼ਨਨ ਦਾ ਅੱਜ ਕੋਜ਼ੀਕੋਡ ਦੇ ਇਕ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ।ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਸਾਬਕਾ ਕੇਂਦਰੀ ਮੰਤਰੀ ਕੇ.ਪੀ. ਉਨੀਕ੍ਰਿਸ਼ਨਨ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ