JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ/ਇਆਲੀ/ ਥਰੀਕੇ, 3 ਮਾਰਚ (ਮਨਜੀਤ ਸਿੰਘ ਦੁੱਗਰੀ) - ਬਾਬਾ ਫਰੀਦ ਫਾਊਂਡੇਸ਼ਨ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਸੰਸਾਰ ਪ੍ਰਸਿੱਧ ਉੱਘੇ ਸਮਾਜ ਸੇਵੀ ਪ੍ਰੀਤਮ ਸਿੰਘ ਭਰੋਵਾਲ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਰਘਬੀਰ ਸਿੰਘ ਭਰੋਵਾਲ 42 ਸਾਲ ਦੀ ਇਕ ਸੜਕ ਹਾਦਸੇ ਦੌਰਾਨ ਮੋਤ ਹੋ ਗਈ ।ਪਰਿਵਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਘਬੀਰ ਸਿੰਘ ਭਰੋਵਾਲ ਮੋਟਰਸਾਈਕਲ ਤੇ ਸੰਸਾਰ ਭਰ ਦੀ ਯਾਤਰਾ ਤੇ ਸਨ। ਇਸੇ ਯਾਤਰਾ ਦੌਰਾਨ ਪੀਰੂ ਦੇਸ਼ ਵਿਖੇ ਇਹ ਦਰਦਨਾਕ ਹਾਦਸਾ ਵਾਪਰਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ