JALANDHAR WEATHER

ਪ੍ਰਬੰਧਕੀ ਕਾਰਨਾਂ ਕਰਕੇ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਮੀਟਿੰਗ ਮੁਲਤਵੀ

ਨਡਾਲਾ, (ਕਪੂਰਥਲਾ), 5 ਮਾਰਚ (ਰਘਬਿੰਦਰ ਸਿੰਘ)- ਅੱਜ ਬਲਾਕ ਪੰਚਾਇਤ ਦਫਤਰ ਨਡਾਲਾ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਸੰਬੰਧੀ ਦੁਪਿਹਰ 3 ਵਜੇ ਮੀਟਿੰਗ ਰੱਖੀ ਗਈ ਸੀ ਪ੍ਰੰਤੂ ਅੱਜ ਉਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪੰਚਾਇਤ ਅਫਸਰ ਨਡਾਲਾ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪ੍ਰਬੰਧਕੀ ਕਾਰਨਾ ਕਰਕੇ ਫਿਲਹਾਲ ਚੋਣ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ