JALANDHAR WEATHER

ਰਾਜਪਾਲ ਦੇ ਭਾਸ਼ਣ ਵਿਚਾਲੇ ਕਾਂਗਰਸ ਵਲੋਂ ਸਦਨ ’ਚੋਂ ਵਾਕ ਆਊਟ

ਚੰਡੀਗੜ੍ਹ, 6 ਮਾਰਚ - ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਦੌਰਾਨ ਲਗਾਤਾਰ 17 ਮਿੰਟ ਤੱਕ ਨਾਅਰੇਬਾਜ਼ੀ ਕੀਤੀ ਅਤੇ ਨਾਅਰੇਬਾਜ਼ੀ ਕਰਨ ਮਗਰੋਂ ਵਾਕਆਊਟ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ