JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਆਰੰਭ

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਚੱਲ ਰਹੀ ਹੈ। ਇਕੱਤਰਤਾ ਉਪਰੰਤ ਬਾਅਦ ਦੁਪਹਿਰ 1 ਵਜੇ ਪ੍ਰਧਾਨ ਧਾਮੀ ਵਲੋਂ ਇਕੱਤਰਤਾ ਵਿਚ ਲਏ ਫੈਸਲਿਆਂ ਸੰਬੰਧੀ ਮੀਡੀਆ ਨਾਲ ਗੱਲਬਾਤ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ