JALANDHAR WEATHER

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ 30 ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਰਵਾਨਾ

ਚੰਡੀਗੜ੍ਹ, 7 ਮਾਰਚ - ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ 30 ਸਰਕਾਰੀ ਸਕੂਲ ਪ੍ਰਿੰਸੀਪਲਾਂ ਦਾ ਇਕ ਵਿਸ਼ੇਸ਼ ਵਫ਼ਦ ਅੰਤਰਰਾਸ਼ਟਰੀ ਸਿਖਲਾਈ (ਟ੍ਰੇਨਿੰਗ) ਲਈ ਸਿੰਗਾਪੁਰ ਰਵਾਨਾ ਹੋਇਆ। ਇਸ ਮੌਕੇ ਸਿੱਖਿਆ ਵਿਭਾਗ ਵਲੋਂ ਪ੍ਰਿੰਸੀਪਲਾਂ ਨੂੰ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਖਾਵੇਂ ਸਫਰ ਅਤੇ ਸਿੱਖਣ ਦੀ ਪ੍ਰਕਿਰਿਆ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ