ਮੁੱਖ ਮੰਤਰੀ ਵਲੋਂ ਮਹਿਲਾਵਾਂ ਨੂੰ ਇਕ ਹਜ਼ਾਰ ਦੀ ਸਕੀਮ ਦੇਣ ਦਾ ਐਲਾਨ
ਖੇਮਕਰਨ/ਅਮਰਕੋਟ 7 ਮਾਰਚ (ਬਿੱਲਾ, ਭੱਟੀ)-ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅੱਜ ਅਮਰਕੋਟ ਰੈਲੀ ਵਿਚ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੱਲ੍ਹ ਬਜਟ ਵਿਚ ਸਰਕਾਰ ਫੈਸਲਾ ਲੈਣ ਜਾ ਰਹੀ ਹੈ। ਸਰਕਾਰ ਵਾਅਦਾ ਪੂਰਾ ਕਰਨ ਜਾ ਰਹੀ ਹੈ।
;
;
;
;
;
;