ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੇ 7 ਹਲਕਾ ਇੰਚਾਰਜ ਲਗਾਏ
ਬਟਾਲਾ, 7 ਮਾਰਚ (ਸਤਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਵਲੋਂ 7 ਹਲਕਾ ਇੰਚਾਰਜ ਲਗਾਏ ਗਏ ਹਨ। ਇਨ੍ਹਾਂ ਹਲਕਾ ਇੰਚਾਰਜਾਂ ’ਚ ਬਟਾਲਾ ਤੋਂ ਪ੍ਰਿਥੀਪਾਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਪਾਇਲ ਤੋਂ ਸੰਦੀਪ ਸਿੰਘ ਰੁਪਾਲੋ, ਸ਼ਾਮਚੁਰਾਸੀ ਤੋਂ ਲਖਵੀਰ ਸਿੰਘ, ਖਡੂਰ ਸਾਹਿਬ ਤੋਂ ਕੁਲਦਮਨਰੂਪ ਸਿੰਘ, ਫਰੀਦਕੋਟ ਤੋਂ ਦਲੇਰ ਸਿੰਘ ਡੋਡ, ਮੋਗਾ ਤੋਂ ਰਛਪਾਲ ਸਿੰਘ ਸੋਸਣ ਅਤੇ ਸੰਗਰੂਰ ਸ਼ਹਿਰੀ ਤੋਂ ਸੁਖਵਿੰਦਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
;
;
;
;
;
;
;