JALANDHAR WEATHER

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ

ਚੰਡੀਗੜ੍ਹ, 9 ਮਾਰਚ - ਵਿਦਿਆਰਥੀ ਸੰਗਠਨ ‘ਸਾਥ’ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ। ਸੰਗਠਨ ਦੇ ਮੈਂਬਰ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ 'ਤੇ ਹੋਣ ਵਾਲੇ ਸੈਮੀਨਾਰ ਲਈ ਇਕ ਆਰ.ਐਸ.ਐਸ. ਨੇਤਾ ਨੂੰ ਸੱਦਾ ਦੇਣ ਦਾ ਵਿਰੋਧ ਕਰ ਰਹੇ ਸਨ। ਪੁਲਿਸ ਨੇ ਸੰਗਠਨ ਦੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ, ਜੋ ਵਿਰੋਧ ਕਰਨ ਲਈ ਇਕੱਠੇ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ