JALANDHAR WEATHER

ਰਿਸ਼ਵਤ ਲੈਂਦਿਆਂ ਏ.ਐਸ.ਆਈ. ਕਾਬੂ

ਜਲੰਧਰ, 9 ਮਾਰਚ (ਸ਼ੈਲੀ) -ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਨੇ ਇਕ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਦੋ ਦੇ ਇਕ ਏ.ਐਸ.ਆਈ. ਨੂੰ 8 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਏ.ਐਸ.ਆਈ. ਦੀ ਪਛਾਣ ਗੋਪਾਲ ਵਜੋਂ ਹੋਈ ਹੈ। ਵਿਜੀਲੈਂਸ ਦੀ ਟੀਮ ਨੇ ਦੋਸ਼ੀ ਕੋਲੋਂ ਪੈਸੇ ਵੀ ਮੌਕੇ ਤੋਂ ਹੀ ਬਰਾਮਦ ਕਰ ਲਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ