ਕਾਊਂਟਰ ਇੰਟੈਲੀਜੈਂਸ ਵਲੋਂ 45 ਕਰੋੜ ਦੀ ਹੈਰੋਇਨ ਸਣੇ ਇਕ ਨਸ਼ਾ ਤਸਕਰ ਕਾਬੂ
ਅਜਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕਾਊਂਟਰ ਇੰਟੈਲੀਜੈਂਸ ਵਲੋਂ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਰਮਦਾਸ ਖੇਤਰ ਦੇ ਇਕ ਪਿੰਡ ਵਿਚੋਂ ਇਕ ਨਸ਼ਾ ਤਸਕਰ ਨੂੰ 45 ਕਰੋੜ ਰੁਪਏ ਮੁੱਲ ਦੀ 9 ਕਿੱਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਫੜੇ ਗਏ ਇੱਕ ਦੋਸ਼ੀ ਖਿਲਾਫ ਕਾਊਂਟਰ ਇੰਟੈਲੀਜਂਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;