ਕੰਚਨਪ੍ਰੀਤ ਕੌਰ ਪੁਲਿਸ ਥਾਣਾ ਮਜੀਠਾ ਵਿਖੇ ਪੁੱਛਗਿੱਛ ਲਈ ਪੇਸ਼
ਜੈਂਤੀਪੁਰ, (ਅੰਮ੍ਰਿਤਸਰ), 13 ਮਾਰਚ (ਭੁਪਿੰਦਰ ਸਿੰਘ ਗਿੱਲ)- ਲੋਕ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਮ. ਐਲ. ਏ. ਦੀ ਚੋਣ ਲੜਨ ਵਾਲੇ ਬੀਬੀ ਸੁਖਵਿੰਦਰ ਕੌਰ ਦੀ ਪੁੱਤਰੀ ਕੰਚਨਪ੍ਰੀਤ ਕੌਰ ਅੱਜ ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਵਿਖੇ ਪੁਰਾਣੇ ਕੇਸਾਂ ਦੇ ਵਿਚ ਪੁੱਛਗਿੱਛ ਲਈ ਪੇਸ਼ ਹੋਏ।
;
;
;
;
;
;
;
;
;