ਪੰਜਾਬ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਫਿਰ ਤੋਂ ਮਿਲੇਗਾ ਮਿੱਟੀ ਦਾ ਤੇਲ
ਨਵੀਂ ਦਿੱਲੀ, 13 ਮਾਰਚ- ਪੰਜਾਬ ਦੇ ਲੋਕਾਂ ਲਈ ਇਕ ਖੁਸ਼ਖਬਰੀ ਹੈ। ਇਥੇ ਦੁਬਾਰਾ ਤੋਂ ਰਾਸ਼ਨ ਕਾਰਡ ਧਾਰਕਾਂ ਨੂੰ ਮਿੱਟੀ ਦਾ ਤੇਲ ਮਿਲਣਾ ਸ਼ੁਰੂ ਹੋਵੇਗਾ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਮਿੱਟੀ ਦੇ ਤੇਲ ਦਾ ਕੋਟਾ 14 ਸਾਲਾਂ ਬਾਅਦ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਐਲਪੀਜੀ ਗੈਸ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ।
;
;
;
;
;
;
;
;