2027 ਵਿਚ ਇਕੱਲਿਆਂ ਚੋਣ ਲੜੇਗੀ ਭਾਜਪਾ! ਅਮਿਤ ਸ਼ਾਹ ਨੇ ਦਿੱਤੇ ਸੰਕੇਤ
ਮੋਗਾ, 14 ਅਪ੍ਰੈਲ- ਕੇਂਦਰਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੀ ਮੋਗਾ ਰੈਲੀ ਦੌਰਾਨ ਭਾਜਪਾ ਵਲੋਂ ਇਕੱਲਿਆਂ ਚੋਣ ਲੜਨ ਦਾ ਸੰਕੇਤ ਦਿੰਦਿਆਂ ਕਿਹਾ ਕਿ ਤੁਸੀਂ ਅਕਾਲੀ ਦਲ, ਕਾਂਗਰਸ ਤੇ ਆਪ ਨੂੰ ਮੌਕਾ ਦਿੱਤਾ ਹੈ। ਇਸ ਵਾਰ ਭਾਜਪਾ ਨੂੰ ਵੀ ਪੰਜਾਬ ਵਿਚ ਸਰਕਾਰ ਬਣਾਉਣ ਦਾ ਮੌਕਾ ਦਿਓ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਜੇਕਰ ਕੋਈ ਨਸ਼ਾ ਖਤਮ ਕਰ ਸਕਦੀ ਹੈ ਤਾਂ ਉਹ ਭਾਜਪਾ ਸਰਕਾਰ ਹੀ ਕਰ ਸਕਦੀ ਹੈ।
ਉਨ੍ਹਾਂ ਪੰਜਾਬ ਦੀ ਆਪ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਆਪ ਨਾਂ ਦੀ ਕੋਈ ਸਰਕਾਰ ਹੀ ਨਹੀਂ ਹੈ। ਜੇਕਰ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਹੁੰਦੀ ਤਾਂ ਅੱਜ ਪੰਜਾਬ ਵਿਚ ਨਸ਼ਾ ਖਤਮ ਹੋ ਜਾਣਾ ਸੀ।
;
;
;
;
;
;
;
;