ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਥਾਪਿਆ
ਤਰਨਤਾਰਨ, 15 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਸੀਨੀਅਰ ਲੀਡਰ ਤੇ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਰਹੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
;
;
;
;
;
;
;
;